Best Attitude Status In Punjabi For Whatsapp, Tiktok & Facebook

Attitude status in punjabi for Whatsapp, tiktok, facebook and instagram. ਕੁੜੀਆਂ ਅਤੇ ਮੁੰਡਿਆਂ ਲਈ ਰਵੱਈਏ ਦੀ ਸਥਿਤੀ. WhatsApp ਅਤੇ ਫੇਸਬੁੱਕ ਲਈ

ਤੂਫ਼ਾਨ ਜਿਗਰਾ ਨਾ ਮੰਨਦਾ ਏ ਹਾਰ ਗੱਬਰੂ ”
ਮਾਝੇ ਦੀ ਕਬੱਡੀ ਦਾ ਸਟਾਰ ਗੱਬਰੂ

ਉਹ ਜਿਹੜੀ ਯਾਰ ਦੀ ਜਮੀਰ ਨੂੰ ਖਰੀਦ ਲਵੇ
ਐਸੀ ਬਣੀ ਨਾ ਕਰੰਸੀ ਜੱਗ ਤੇ..✌?

ਸਾਡੀ ਜਿੰਦਗੀ ਦਾ ਉਦੇਸ਼ ਖੁਸ਼ ਰਹਿਣਾ ਹੈ.

ਚੰਗੀ ਤਰਾਂ ਰਹੇਗਾਂ ਤਾਂ #Cute ਜਹੇ ਦਿਸਾਂਗੇ..
ਪੁੱਤ ਚਲਾਕੀਆਂ ਜੇ ਕਰੇਗਾਂ ਤਾਂ..
ਪਿੱਛਾ ਤੇਰਾ ਸੇਕਾਂਗੇ..

ਜ਼ਿੰਦਗੀ ਉਹ ਹੁੰਦੀ ਹੈ ਜਦੋਂ ਤੁਸੀਂ ਦੂਜੀਆਂ ਯੋਜਨਾਵਾਂ ਬਣਾਉਣ ਵਿਚ ਰੁੱਝੇ ਹੁੰਦੇ ਹੋ.

ਕਿਸੇ ਵੈਰੀ ਦੀ ਕੋਈ ਪਰਵਾਹ ਨਹੀ..
ਡਰ ਲੱਗਦਾ ਮੂੰਹ ਦੇ ਮਿੱਠਿਆ ਤੋ

ਜੀ livingਣ ਵਿੱਚ ਰੁੱਝੇ ਰਹੋ ਜਾਂ ਮਰਨ ਵਿੱਚ ਰੁੱਝੇ ਰਹੋ.

ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ

ਦੁਨੀਆਂ ਵਿੱਚ ਸਾਰੀਆਂ ਚੀਜ਼ਾਂ ਮਿਲ ਜਾਂਦੀਆਂ ਨੇਂ, ਪਰ ਆਪਣੀ ਗਲਤੀ ਨਹੀਂ ਮਿਲਦੀ

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…😊😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ

Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ

ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ !..

ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ

ਬਾਦਸ਼ਾਹਾ ਨੂੰ ਅਕਲਾਂ ਨੀ ਹੁੰਦੀਆਂ ਵਜੀਰ ਸਿਖਾਉਂਦੇ ਨੇ ਜਿਹੜੇ ਹੰਕਾਰ ਕਰ ਲੈਂਦੇ ਉਹ ਥੋੜ੍ਹਾ ਸਮਾ ਜਿਉਂਦੇ ਨੇ

#ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. #ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ..।

ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏआखी ज़िन्दगी धार काढ्या करो तलवारनी, अने छेवटे सोय थी काम पते. एम पण बने.

ਥਾਂ ਥਾਂ ਤੇ 👊ਪੰਗੇ ਨਈਉ ਲੈਂਦਾ ਬੱਲੀਏ👧 ਜਿਹਨਾਂ ਪਿਛੇ 💀ਅੜਦਾ ਉਹ ਬੰਦੇ ਖਾਸ ਨੇ

ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ✅ 🤘ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ

ਜੱਟਾ ਐਵੇਂ ਨਾ ਸ਼ਿਕਾਰ ਹੋ ਜਾਵੀ ਕਿਸੇ ਹਾਦਸੇ🤝 👸ਬੇਗੀਆਂ ਤਲਾਸ਼ ਦੀਆਂ ਨਿਤ ਨਵੇਂ ਬਾਦਸ਼ੇ

ਅਸੀ ਹੀ📃ਸਿਖਾਿੲਆ👤ਤੈਨੂੰ ਤੀਰ🏹ਫੜਣਾ✌🏻 . . ਪੁੱਤ😆ਸਾਨੂੰ ਹੀ😮ਨਿਸ਼ਾਨੇ💯ਉਤੇ ਰੱਖੀ ਫਿਰਦਾ ..

lਹੱਸਣ #ਖੇਡਣ ਆਏ ਆ #ਜਿੰਦੇ ਕੋਈ #ਮੁਕਾਬਲਾ ❤️ਕਰਨ ਥੋੜ੍ਹੀ

ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ…

👬 ਯਾਰਾਂ ਨਾਲ ਹੀ ਉਠਦੇ ਆਂ,, 👬 ਯਾਰਾਂ ਨਾਲ ਹੀ ਬਹਿੰਦੇ ਆਂ, 👧 ਤੇਰੇ ਵਰਗੀਆਂ 👩 ਫੁਕਰੀਆਂ ਤੋਂ.. ਕਿਲੋਮੀਟਰ👉 ਦੂਰ ਰਹਿੰਦੇ ਆਂ

ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 🙏

ਕਹਿੰਦੀ ਤੇਰੀ ਵੇ ਡਰਾਇਵਰਾ ਅਮਰੀਕਾ ਵਾਲੇਆ ਕਿੱਥੇ ਜਾਦੀ ਤਨਖਾਹ ?
ਸੁਣ ਫਿਰ -:
ਟਰੱਕ ਦੇ ਬਰੈਕ ਘਸੇ, ਟਾਇਰਾ ਦੀਆ ਗੁਟੀਆਂ ..
ਚੜਦਾ ਚੜਾਈਆਂ ਲਵੇ ਅੋਖੇ-ਸੋਖੇ ਸਾਹ ..
ਆਜਾ ਤੈਨੂੰ ਬੈਠ ਕੇ ਗਿਣਾਵਾ ‘ਪਾਲੀਏ’ ਨੀ ਕਿੱਥੇ ਜਾਦੀ ਤਨਖਾਹ ..

ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ

ਤੁਸੀਂ ਸਿਰਫ ਇਕ ਵਾਰ ਜੀਉਂਦੇ ਹੋ, ਪਰ ਜੇ ਤੁਸੀਂ ਇਸ ਨੂੰ ਸਹੀ ਕਰਦੇ ਹੋ, ਤਾਂ ਇਕ ਵਾਰ ਕਾਫ਼ੀ ਹੁੰਦਾ ਹੈ.

ਓਹ ਸਾਡੇ ਸਿਰ ਯਾਰੀਆ ਦਾ ਕਰਜ ਈ ਹੈ
ਸਾਡਾ ਨਾਮ ਯਾਰੀਆ ਚ ਦਰਜ ਹੀ ਏ.

✋ਪੈਰਾਂ ਦੀ ਚਾਲ ਤਾ ਹਰੇਕ ਨਾਲ🙏 ਮਿਲ ਜਾਂਦੀ ਆ
ਪਰ ਮੱਤ🤔🤔 ਟਾਵੇ ਟਾਵੇ1⃣ ਨਾਲ ਮਿਲਦੀ 🙏ਏ.

ਹੌਲੀ ਹੌਲੀ HATE ਦਿਲਾਂ ਵਿੱਚੋ ਕੱਢ ਕੇ
ਭਰ ਦੇਣਾ ਦਿਲ ਚ ਪਿਆਰ ਸਬ ਦੇ

ਬਾਦਸ਼ਾਹ ਤਾ ਸਿਰਫ ਵਕਤ ਹੁੰਦਾ I
ਲੋਕ ਤਾ ਸਿਰਫ ਗਰੂਰ ਕਰਦੇ ਨੇ I

ਚੰਗਿਆ ਚੋ ਨਾ ਲੱਭ ਮੈਨੂੰ ♠

♠ਲੌਕ ਬੁਰਾ ਦੱਸ ਦੇ ਆ ਅੱਜ ਕੱਲ♠

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..

ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ , ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ ..

ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,….. 😏 ਵਾਅਦਾ ਹੈ ਸਾਡਾ, ਅਜਿਹਾ ਵਕਤ ਲਿਆਵਾਂਗੇ, ਕਿ ਮਿਲਣਾ ਪਵੇਗਾ ਸਾਥੋਂ ਵਕਤ ਲੈ ਕੇ….

ਸਭ ਦਾ ਹੀ ਕਰੀਦਾ ਏ ❤ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ

#Feeling ਗਰੇਟ , ਦਿਲ #Road ਵਰਗਾ
ਅਣਖੀ ਸਜਾਇਆ ਦੇਖ #ਤਾਜ ਜੱਗ ਤੇ👌🏼

ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ

ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ.
ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ

ੴ ੴ ਮਨ ਨੀਵਾਂ ਮੱਤ ਉੱਚੀ ੴ

ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…😊😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ

ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ

ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!

ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..

ਜੱਟਾ ਐਵੇਂ ਨਾ ਸ਼ਿਕਾਰ ਹੋ ਜਾਵੀ ਕਿਸੇ ਹਾਦਸੇ🤝 👸ਬੇਗੀਆਂ ਤਲਾਸ਼ ਦੀਆਂ ਨਿਤ ਨਵੇਂ ਬਾਦਸ਼ੇ🕴️

ਬਾਦਸ਼ਾਹਾ ਨੂੰ ਅਕਲਾਂ ਨੀ ਹੁੰਦੀਆਂ ਵਜੀਰ ਸਿਖਾਉਂਦੇ ਨੇ ਜਿਹੜੇ ਹੰਕਾਰ ਕਰ ਲੈਂਦੇ ਉਹ ਥੋੜ੍ਹਾ ਸਮਾ ਜਿਉਂਦੇ ਨੇ

ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ✅ 🤘ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ

ਅਸੀ ਹੀ📃ਸਿਖਾਿੲਆ👤ਤੈਨੂੰ ਤੀਰ🏹ਫੜਣਾ✌🏻 . . ਪੁੱਤ😆ਸਾਨੂੰ ਹੀ😮ਨਿਸ਼ਾਨੇ💯ਉਤੇ ਰੱਖੀ ਫਿਰਦਾ ..

ਹੱਸਣ #ਖੇਡਣ ਆਏ ਆ #ਜਿੰਦੇ ਕੋਈ #ਮੁਕਾਬਲਾ ❤️ਕਰਨ ਥੋੜ੍ਹੀ

ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ

ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ !..

#ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. #ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ..।

ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏआखी ज़िन्दगी धार काढ्या करो तलवारनी, अने छेवटे सोय थी काम पते. एम पण बने.

ਥਾਂ ਥਾਂ ਤੇ 👊ਪੰਗੇ ਨਈਉ ਲੈਂਦਾ ਬੱਲੀਏ👧 ਜਿਹਨਾਂ ਪਿਛੇ 💀ਅੜਦਾ ਉਹ ਬੰਦੇ ਖਾਸ ਨੇ

“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”

Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ

ਜਦੋਂ ਫੋਲਣੇ ਰਕਾਡ ਆਊ ਲੇਖ ਫੁੱਟ ਦਾ….
ਆਉਂਦਾ ਸੀ ਵਰੋਲ਼ੇ ਵਾਂਗੂ ਨਾਗ ਉੱਡਦਾ ।

Contents

Punjabi Attitude Status.

attitude status in Punjabi
attitude status in Punjabi

ਤਨ ਦੀ ਖੂਬਸੂਰਤੀ ਇੱਕ ਭਰਮ ਹੈ,
ਸਭ ਤੋਂ ਖੂਬਸੂਰਤ ਤਾ ਤੁਹਾਡੀ ਬੋਲੀ ਹੈ,
ਚਾਵੇ ਤਾ ਦਿਲ ਜਿੱਤ ਲਵੇ,
ਚਾਵੇ ਤਾ ਦਿਲ ਚੀਰ ਦੇਵੇ!

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..

ਨਾਲੇ ਸਾਡੇ ਨਾਮ ਤੋ ਧੂਆ ਮਾਰਦੇ♠️♠️

ਨਾਲੇ ਸਾਲੇ ਕਰਦੇ ਆ ਕਾਪੀ ਜੱਟ ਦੀ

ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..

ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।

ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ…. ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ…….

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..

ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..

ਹਸਦੇ ਹੁੰਦੇ ਸੀ :- ਜੋ ਡੁੱਬਦੇ ਨੂੰ ਦੇਖ ਕੇ__ ਹਓਂਕਾ ਹੀ ਨਾਂ ਲੈ ਜਾਣ :- ਉੱਡਦੇ ਨੂੰ ਦੇਖ ਕੇ__

ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….

ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ

I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ

ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ

ਜੇ ਤੇਰੇ ___ਯਾਰ 👬 ਤੇਰੀ #__ਸ਼ਾਨ 😎 ਨੇ ਤਾਂ.. ਮੇਰੀਆਂ ਸਹੇਲੀਆਂ 👭 ਮੇਰੀ __ਜਾਨ 💕 ਨੇ..

ਮਤਲਬ ਨੂੰ ਜੀ ਜੀ ਹੁੰਦੀ ਏ

ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!

ਦਿਲ ਉਥੇ ਹੀ ਦੇਈਏ, ਜਿੱਥੇ ਅਗਲਾ ਕਦਰ ਕਰਨੀ ਜਾਣੇ…

ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ

ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ……

ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!😊

ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ

ਓ ਦੇਖਕੇ ਸਰੀਕਾ ਸਾਲਾ ਰੀਹੰਦਾ ਸੜਦਾ ਨੀ ਜਿਵੇ ਖੇਤਾ ਵਿੱਚ ਸੜਦੀ ਪਰਾਲੀ ਗੋਰੀਐ

ਨਾ #ਮਾਨ ਕੀਤਾ ਕਦੇ🤨
ਨਾ ਕਿਸੇ ਨੂੰ🤬 ਕਰਨ #ਦੇਵਾਗੇ
ਨਾ #ਸਿਰ ਚੜੇ ਆ
ਨਾ ਕਿਸੇ ਨੂੰ #ਚਾੜਨ ਦੇਵਾਗੇ

Game 🏒ਤਾਂ ਤੂੰ ☝ਸੋਹਣੀ ਖੇੇਡ 🤞ਰਿਹਾ
ਪਰ ਬੰਦਾ👍 ਗਲਤ 🙏ਚੁਣ 😅ਲਿਆ

ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ l
ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l

ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…

ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ..

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ… ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ…

ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..

ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻”

ਜਿੰਦਗੀ ਜਿਉਣ ਦਾ ਸਵਾਦ ਲੈਨੇ ਆ

ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,

ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ…ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..

Attitude Status Punjabi Video

ਨੂੰ ਵੀਡੀਓ ਕ੍ਰੈਡਿਟ Raj Mahey

ਹਮ ਵੋਹ ਮਜ਼ਿਲ ਕੇ ਰਾਹੀ ਹੈਂ,
ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ,

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ l
ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ I

ਅਸੀਂ ਬਦਲੇ ਨੀ ਮਿੱਤਰਾ☝ ਬੱਸ ਸੁਧਾਰ ਕੀਤੇ ਨੇ, 👈👍
ਕੁੱਝ ਲੋਕ ਜੋੜੇ ❤ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ

ਵਕਤ ਜਦੋਂ ਫੈਸਲੇ ਕਰਦਾ ਹੈ।
ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।

ਮੈ ਨੀ ਮੰਗ ਦੀ ਚੰਨ ਤਾਰੇ
ਓਹ ਖਾਬਾ ਵਾਲਾ ਦੇਸ  ਵੇ ਮੈ ਭਾਗਾ ਵਾਲੀ ਹੋ ਗਈ ਜੋ ਤੇਰੇ ਨਾ ਜੁੜਗੇ ਲੇਖ

ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ

ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ Fan ਬਥੇਰੀ ਆ

ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ

ਤੈਨੂੰ ਸਾਡੀਆਂ ਰਮਝਾ ਕਿਥੋਂ ਸਮਝ ਆਉਣੀਆ ਦੋਸਤਾ ਤੇਰੇ ਕੱਦ ਤੋਂ ਵੱਡਾ ਤਾ ਅਸੀਂ ਦਿਲ ਰੱਖਦੇ ਆ

ਅਸੀਂ ਬਦਲੇ ਨੀ ਮਿੱਤਰਾ ਬੱਸ ਸੁਧਾਰ ਕੀਤੇ ਨੇ , ਕੁੱਝ ਲੋਕ ਜੋੜੇ ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ

ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ

ਚੁੱਪ🤐 ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ🤗 ਰੌਲਾ ਪਾ📣 ਅਹਿਸਾਨ ਕੀਤਾ ਫਿੱਟੇ ਮੂੰਹ 🤓😐ਕਹਾਉਂਦਾ ਏ..

ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨੇ

ਖ਼ੂਨ ਜਿਗਰ ਦਾ ਤਲੀ ‘ਤੇ ਰੱਖ ਕੇ ਤੇ,
ਧਰਤੀ ਪੋਚਦੇ ਪੋਚਦੇ ਗੁਜ਼ਰ ਚੱਲੇ ।
ਏਥੇ ਕਿਵੇਂ ਗੁਜ਼ਾਰੀਏ ਜ਼ਿੰਦਗੀ ਨੂੰ
ਇਹੋ ਸੋਚਦੇ ਸੋਚਦੇ ਗੁਜ਼ਰ ਚੱਲੇ ।

ਉਹ ਜਿਹੜੀ ਯਾਰ ਦੀ ਜਮੀਰ ਨੂੰ ਖਰੀਦ ਲਵੇ
ਐਸੀ ਬਣੀ ਨਾ ਕਰੰਸੀ ਜੱਗ ਤੇ..✌?

ਮੇਰੇ ਸਾਹ #ਚਲਣ ਲਈ
ਤੇਰਾ🤗 #ਦੀਦਾਰ ਜਰੂਰੀ ਆ
ਹੋਰ ਕੁੱਝ ਨਹੀ ਚਾਹੀਦਾ
ਬਸ ਤੇਰਾ #ਪਿਆਰ💏 ਜਰੂਰੀ ਏ.

ਜੇ ਤੁਸੀਂ ਖੁਸ਼ਹਾਲ ਜ਼ਿੰਦਗੀ ਜਿਉਣਾ ਚਾਹੁੰਦੇ ਹੋ, ਤਾਂ ਇਸ ਨੂੰ ਟੀਚੇ ਨਾਲ ਬੰਨ੍ਹੋ, ਨਾ ਕਿ ਲੋਕਾਂ ਜਾਂ ਚੀਜ਼ਾਂ ਨਾਲ.

ਹਮ ਬੋਲਤੇ ਨਹੀਂ ਔਰ ਨਖਰੇ ਤਬਾਮ ਨਹੀ ‘ ਕਰਤੇ l
ਹਮ ਯੂ ਹੀ ਕਿਸੀ ਕੋ ਸਲਾਮ ਨਹੀਂ ਕਰਤੇ l

ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !

Punjabi Attitude Status For Girls & Boys.

attitude status in Punjabi
attitude status in Punjabi

ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ

This Jatti is Too “Ghaint” U Can’t Afford

ਖੂਨ ਚ ਉਬਾਲ ਅੱਜ ਬੀ ਖਾਨਦਾਨੀ ਆ , ਦੁਨੀਆਂ ਸਾਡੇ ਸ਼ੋਂਕ ਦੀ ਨਹੀਂ Attitude ਦੀ ਦੀਵਾਨੀ ਹੈ

ਦੁਨੀਆਂ ਲਈ ਚਾਹੇ ਅਸੀਂ ਕੌਡੀਆਂ ਵਰਗੇ ਹਾਂ ਪਰ ਆਪਣੀ ਮਾਂ ਦੇ ਲਈ ਅਸੀਂ ਹੀਰੇ ਹਾਂ

ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਸਾਡੀ ਯਾਰੀ ਕੋਈ ਨਾਂ

ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ

ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ

End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ

ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ

ਚੰਗੀ ਹਾਂ ਤਾ ਬਹੁਤ ਚੰਗੀ ਆ , ਬੁਰੀ ਆ ਤਾਂ ਫਿਰ ਸਭ ਤੋਂ ਬੁਰੀ ਆ ।।।

ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ

ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ

ਸ਼ੌਕੀਨੀ ਵਿੱਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ, ਰੋਹਬ ਜਿੰਦਗੀ ਚ ਰੱਖੀਦਾ ਡਰੀਮਾ ਵਿੱਚ ਨਹੀਂ

ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ

ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

ਜੱਟ ਦਾ ਏ Attitude ਭਾਰੀ ਕੁੜੀਏ, ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ

ਜੱਟ 👆 ਦਾ ਏ Attitude ਭਾਰੀ ਕੁੜੀਏ, 🏋️ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ

ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ

ਤੂੰ ਪਹਿਲਾਂ ਆਪਣਾ Attitude ਸੇਟ ਕਰ.. ਇਨੀ ਦੇਰ ਤੱਕ ਮੇ ਆਪਣੀਆਂ ਮੁੱਸ਼ਾਂ set ਕਰਲਾ..

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!

ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ। ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।

ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ🦅 ਨੀ ਮਰਦੇ

ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ..

ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ.

ਜੋ ਹਵਾਵਾਂ ਨਾਲ ਹੀ ਡਿੱਗ ? ਪਏ ਉਹ ਹਨੇਰੀ ਕੀ ਝੱਲਣਗੇ.. ਜਿੰਨਾ ਦੀ ਚਾਲ ਹੀ 👩ਜਨਾਨੀਆ ਵਾਲੀ ਉਹ ਰਾਹ 💪🏻ਯਾਰਾ ਦਾ ਕੀ ਮੱਲਣਗੇ..

ਜਿਹੜੇ ਤੇਨੂੰ ਲਗਦੇ CutE ਬੱਲੀੲੇ , O ਵੀ ਮਾਰDe ਅਾ ਯਾਰਾਂ nU SaLutE ਬੱਲੀੲੇ

ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ

ਵੀ ਪੜ੍ਹੋ : ਪੰਜਾਬੀ ਗਾਣੇ ਦੀ ਸਥਿਤੀ.

Punjabi Ghaint Status.

ਜੇ ਨਿਭਾਉਣ ਦੀ ਚਾਹਤ ਹੋਵੇ ਦੋਨਾ ਤਰਫ਼ੋ ਤਾਂ ਕੋਈ ਵੀ ਰਿਸ਼ਤਾ ਨਾਕਾਮ ਨਹੀਂ ਹੁੰਦਾ..!!!

ਥਾ ਥਾ ਤੇ ਪੁੰਛਾ ਮਾਰਨ ਆਲੇ ਥੋੜਾ ਕਦੇ ਵਫਾਦਾਰ ਹੋਏ ਨੇ 🏖️ਕਿਹੜੀਆ ਗੱਲਾ ਕਰਦਾ ਪਰਧਾਨ ਕਦੇ ਚੁੰਗਲ ਵੀ ਯਾਰ ਹੋਏ ਨੇ

ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,, ਤੂੰ – ਤੂੰ ਕਰਕੇ ਜਿੱਤ ਗਏ ਸੀ ਮੈਂ – ਮੈਂ ਕਰਕੇ ਹਾਰੇ ..

#ਪੱਗ ਵਾਲਾ ਮੁੰਡਾ ਮੈਨੂੰ ਮੁੰਢ ਤੋਂ #ਪਸੰਦ ਸੀ, ਬੇਬੇ-ਬਾਪੂ, ਵੀਰਾਂ ਅਗੇ ਇਹੋ ਮੇਰੀ #ਮੰਗ ਸੀ,, 🌹#ਫੁੱਲ ਮੇਰੇ #ਅਰਮਾਨਾ ਵਾਲਾ ਹੁਣ ਖਿਲਿਆ, ਮੈਨੂੰ #ਚੰਨ ਨਾਲੋਂ ਸੋਹਣਾ #ਸਰਦਾਰ ਮਿਲਿਆ

ਜੇਕਰ ਤੇਰੇ ਹਿਰਦੇ ਵਿੱਚ ਉਹਦੀ ਯਾਦ ਦਾ ਦੀਵਾ ਅਕਸਰ ਬਲਦਾ ਰਹਿੰਦਾ ਹੈ ਤਾਂ ਤੂੰ ਉਸਨੂੰ ਬਹੁਤ ਪਿਆਰਾ ਹੋਵੇਗਾ ।..

ਚੰਗੇ ਬੰਦੇ ਦੀ ਸੰਗਤ ਮਾੜੇ ਬੰਦੇ ਨੂੰ ਵੀ ਪਾਰ ਲੰਗਾ ਦਿੰਦੀ ਆ.. ਤੇ ਮਾੜੇ ਬੰਦੇ ਦੀ ਸੰਗਤ ਚੰਗੇ ਚੰਗੇ ਬੰਦਿਅਾ ਨੂੰ ਵੀ ਲਹਿ ਬੈਹਦੀ ਆ..

#”ਕਿਰਦਾਰ” ਕੇ #ਮੁਰੀਦ ਹੈਂ ਲੋਗ ਜ਼ਬਰਦਸਤੀ #ਦਿਲੋਂ ਪਰ #ਰਾਜ ਨਹੀ ਕੀਆ ਜਾਤਾ ..

ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ,, ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ..

ਜਵਾਨੀ ਵਿਚ ਇਸ਼ਕ ਦਾ ਕਰਜ਼ੇ ਮਾਰਦਾ ਗਿਲਾਸ ਚ ਪਾਇਆ ਪੈਗ ਤੇਜ਼ ਮਾਰਦਾ

,,,ਲਗਿਆ ਨਾਂ ਪਤਾ ਲੜਿਆ ਕੇ,,,, ,,,,ਰੁਸਿਆ ਜਾਣ ਲੱਗੇ ਕੁਸ ਦਸਿਆ ,, ,,,,,ਨਾ ਪੁਛਿਆ

ਦੁਨੀਆ ਤੇ ਐਸੀ ਕੋਈ ਸੈਅ ਨੀ ਜੱਟੀਏ ਜਿਹੜੀ ਤੇਰੇ ਕਦਮਾ ਚ ਧਰੀ ਜਾਣੀ ਨੀ

ਸਾਨੂੰ ਬਾਲ ਕੇ ਬਨੇਰਿਆਂ ਤੇ ਦੀਵਿਆਂ ਦੇ ਵਾਂਗੂ , ਸਾਡਾ ਚੰਨ ਆਪ ਬੱਦਲਾਂ ਦੇ ਓਹਲੇ ਹੋ ਗਿਆ..

ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ.. ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..

##waheguru ji##2020 ਮੇਰੇ ਦੋਸਤਾ ਲਈ ਬਹੁਤ ਵਧੀਆ ਆਵੇ

ਗੁੱਟਾ ਤੇ Gucci ਦੀਆਂ ਘੜੀਆਂ ਤੇ ਪੈਰਾਂ ਚ Nike ਦੇ ਬੂਟ ਆ.. ਜੇ ਕੋਈ Driver ਰਖਵਾਉਣਾ ਹੋਈਆ ਤਾ ਦੱਸੀ , ਸਾਡਾ Canada ਵਾਲਿਆ ਨਾਲ ਵੀ ਸੂਤ ਆ..

ਕਿਸ ਪਿਤਾ ਨੇ ਪਾਲ਼ੇ ਨੇ, ਕਿਸ ਕੁੱਖ ਦੇ ਜਾਏ ਨੇ, ਏਹ ਕੌਣ ਫ਼ਰਿਸ਼ਤੇ ਨੇ, ਜੋ ਧਰਤੀ ‘ਤੇ ਆਏ ਨੇ

ਜੁਲਮ ਤੇ ਜੁਲਮ ਕਰ ਰਹੇ ਨੇ ਉਹ ਮੇਰੇ ਉੱਤੇ ਸ਼ਾਇਦ ਮੈਨੂੰ ਆਪਣਾ ਸਮਝਣ ਲੱਗੇ ਨੇ

ਜੇਬ ਵਿੱਚ ਪੈਸੇ ਹੋਣ ਦੇ ਬਾਵਜੂਦ ਵੀ ਆਪਣੇ ਚਾਅ ਮਾਰਨ ਵਾਲੀ ਬਿਮਾਰੀ ਨੂੰ ਕਬੀਲਦਾਰੀ ਕਹਿੰਦੇ ਅਾ।

ਤੁਮ ਜੀਤ ਕਰ ਵੀ ਰੋ ਪੜੋਗੇ ਹਮ ਤੁਝ ਸੇ ਐਸਾ ਹਾਰੇਂ ਗੇ

ਹੌਲੀ ਹੌਲੀ HATE ਦਿਲਾਂ ਵਿੱਚੋ ਕੱਢ ਕੇ ਭਰ ਦੇਣਾ ਦਿਲ ਚ ਪਿਆਰ ਸਬ ਦੇ

ਓਹ ਸਾਡੇ ਸਿਰ ਯਾਰੀਆ ਦਾ ਕਰਜ ਈ ਹੈ ਸਾਡਾ ਨਾਮ ਯਾਰੀਆ ਚ ਦਰਜ ਹੀ ਏ

ਦੁਨੀਆਂ ਵਿੱਚ ਸਾਰੀਆਂ ਚੀਜ਼ਾਂ ਮਿਲ ਜਾਂਦੀਆਂ ਨੇਂ, ਪਰ ਆਪਣੀ ਗਲਤੀ ਨਹੀਂ ਮਿਲਦੀ

ਚੰਗਿਆ ਚੋ ਨਾ ਲੱਭ ਮੈਨੂੰ ♠ ♠ਲੌਕ ਬੁਰਾ ਦੱਸ ਦੇ ਆ ਅੱਜ ਕੱਲ♠

ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ

ਜਦੋਂ ਫੋਲਣੇ ਰਕਾਡ ਆਊ ਲੇਖ ਫੁੱਟ ਦਾ…. ਆਉਂਦਾ ਸੀ ਵਰੋਲ਼ੇ ਵਾਂਗੂ ਨਾਗ ਉੱਡਦਾ ।

#Feeling ਗਰੇਟ , ਦਿਲ #Road ਵਰਗਾ ਅਣਖੀ ਸਜਾਇਆ ਦੇਖ #ਤਾਜ ਜੱਗ ਤੇ

ਬਾਦਸ਼ਾਹ ਤਾ ਸਿਰਫ ਵਕਤ ਹੁੰਦਾ I ਲੋਕ ਤਾ ਸਿਰਫ ਗਰੂਰ ਕਰਦੇ ਨੇ I

ਪੈਰਾਂ ਦੀ ਚਾਲ ਤਾ ਹਰੇਕ ਨਾਲ🙏 ਮਿਲ ਜਾਂਦੀ ਆ ਪਰ ਮੱਤ🤔🤔 ਟਾਵੇ ਟਾਵੇ1⃣ ਨਾਲ ਮਿਲਦੀ 🙏ਏ

ਕਹਿੰਦੀ ਤੇਰੀ ਵੇ ਡਰਾਇਵਰਾ ਅਮਰੀਕਾ ਵਾਲੇਆ ਕਿੱਥੇ ਜਾਦੀ ਤਨਖਾਹ ? ਸੁਣ ਫਿਰ -: ਟਰੱਕ ਦੇ ਬਰੈਕ ਘਸੇ, ਟਾਇਰਾ ਦੀਆ ਗੁਟੀਆਂ .. ਚੜਦਾ ਚੜਾਈਆਂ ਲਵੇ ਅੋਖੇ-ਸੋਖੇ ਸਾਹ .. ਆਜਾ ਤੈਨੂੰ ਬੈਠ ਕੇ ਗਿਣਾਵਾ ‘ਪਾਲੀਏ’ ਨੀ ਕਿੱਥੇ ਜਾਦੀ ਤਨਖਾਹ ..

#Royal-enfield ਵਾਲੇ ਹੁਣ ਆਪ ਦਸਦੇ #bullet ਦੇ ਉਤੇ ਸਰਦਾਰ ਜੱਚਦੇ

ਨਜਰ ਅੰਦਾਜ ਕਰਨ ਦਾ ਕੌਈ ਕਾਰਨ .. ..ਤਾ ਦਁਸ਼ ਦਿੰਦੇ .. ..ਹੁਣ ਕਿਁਥੋ- ਕਿਁਥੋ .. ..ਖੁਦ ਚ ਬੁਰਾਈਆ ਲਁਭਾ ਮੈ..

ਦਸ ਅੱਜ ਕੁੜੀਏ ਮੈਨੂੰ ਐਨਾ ਕਿਉ ਸਤਾੳੁਨੀ ਏ . ਮੇਰੇ ਪਿਆਰ ਵਿਚ ਕੁਝ ਕਮੀ ਜਾਂ ਕਿਸੇ ਹੋਰ ਨੂੰ ਚਾਹੁਨੀ ਏ..

ਕਿਹੜੀ ਕੈਟਾਗੀਰੀ ਤੋ ਬਿਲੋਗ ਕਰਦਾ ਯਾਰ ਅੱਖਾ ਤੋ ਸਕੈਨ ਬੰਦਾ ਕਰ ਦਿੰਦੇ ਆ

ਨਿੱਕੀ-ਨਿੱਕੀ ਗੱਲੋਂ ਤੇਰਾ ‘ਰੁੱਸਣਾ’ ਡਰਾਉਂਦਾ ਏ.. ਕਿੰਝ ਤੈਨੂੰ ਦੱਸਾਂ ‘ਦਿਲ’ ਕਿੰਨਾ ਤੈਨੂੰ ਚਾਹੁੰਦਾ ਏ

ਪਤਾ ਨਹੀਂ ਕੀ ਜਾਦੂ ਆ ਪਾਗਲ ਸਬਦ ਚ ਲੋਕ ਕਹਿਣ ਤਾ ਗੁੱਸਾ ਆਉਂਦਾ ਕੁੜੀ ਕਹੇ ਤਾ ਪਿਆਰ

ਹੈਲੋ ਟੋਂਨ ਤੇ ❤ Sad “ਦੇਬੀ” ਦਾ ਗਾਣਾਂ ਈ ਚੱਲਦਾ.. ਜਦ ਮਰਜ਼ੀ ਕਰ ਲਈਂ ਫ਼ੋਨ📞 ਨੀਂ ਨੰਬਰ ਪੁਰਾਣਾਂ ਈ ਚੱਲਦਾ..

ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰ

ਉਏ ਬੰਦੇ ਆਪਣੇ ਕਰਾਉਂਦੇ ਸਦਾ ਹਾਨੀਆਂ ਬਗਾਨੇ ਕਿਹੜਾ ਜਾਣ ਦੇ ਆ ਭੇਦ ਦਿਲ ਦਾ

ਜਿਉ ਇਸ ਤਰਾਂ ਕੇ ਜਿਵੇ ਕਲ ਨੂੰ ਹੀ ਮਰ ਜਾਣਾ ਹੈ । ਸਿੱਖੋ ਇਸ ਤਰਾਂ ਕੇ ਸਦਾ ਜਿਉਂਦੇ ਰਹਿਣਾ ਹੈ ।

ਿਦਲ ਪਾਣੀ ਤੋਂ ਵੀ ਸਾਫ ਕੁੜੇ ਵਾਲਾ ਮਨ ਮੋਂਹਦੇ ਨੇ ਇਹ ਪਿੰਡਾਂ ਵਾਲੇ ਜੱਟ ਪੱਗਾਂ ਨਾਲ ਹੀ ਸੋਂਹਦੇ ਨੇ ||..

ਸਭ ਇੱਕੋ ਵਾਰੀ👍ਪੌੜੀਆ ਨੀ ਚੜ ਹੋਣੀਆ 💪ਪੁੱਤ ਸਾਡੀਆ ਨੀ👀ਰੀਸਾ ਤੈਥੋ ਕਰ ਹੋਣੀਆ

ਹੋਲੀ ਹੋਲੀ😎 ਹੱਡਾ ਵਿੱਚ ਰੱਚ😘 ਜਾਂਦੇ ਨੇ ਜੋ ਦਿਲ ਸਾਡੇ❤️ ਨੂੰ ਜੱਚ ਜਾਂਦੇ ਨੇ

ਕਰਾਗੇ ਅਰਮਾਨ ਪੂਰੇ ਤੇਰੇ ਜਿਹੜੇ ਨੇ.. ਮੇਰੇ ਹੁੰਦਿਆ ਬਜਾਰ ਦੇ ਸਾਰੇ ਖਿਡਾਉਣੇ ਤੇਰੇ ਨੇ

ਹੋਰਾਂ ਵਾਂਗੂੰ ਨ੍ਹੇਰਾ ਢੋਂਦੇ, ਰਾਤ ਬੇ-ਰਾਤੇ ਜੀਅ ਲੈਣਾ ਸੀ, ਦਿਲ ਨੂੰ ਜੇਕਰ ਅੱਗ ਨਾਂ ਲੱਗਦੀ, ਮੈਂ ਚਾਨਣ ਤੋਂ ਕੀ ਲੈਣਾ ਸੀ ।

ਜਿੱਦਾ ਕੋਈ ਮਿਲੂ ਉਦਾ ਮਿਲ ਲਵਾ ਗੇ ਮੱਲੋ ਮੱਲੀ ਕਿਸੇ ਦਾ ਨੀ ਹੱਥ ਫੜਦੇ

#ਕੱਢਣਾਾ #ਰੁਮਾਲ #ਦੇ #ਗਿਓ✈✈ #ਆਪ #ਬਹਿ #ਗਿਓ #ਵਲੈਤ #ਵਿੱਚ #ਜਾਕੇ✈

ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ..ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ .. ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..🙆🙆Din vich 100 100 vari ਲੜਦਾ ….rhnda par mere ton ਬਗੈਰ na…

ਖੂਨ ਘੱਟ ਹੋਵੇ ਪੂਰਾ ਹੋ ਜਾਂਦਾ ਏ ਅਕਲ ਦਾ ਘਾਟਾ ਕੌਣ ਪੂਰਾ ਕਰੂਗਾ

ਖੁਦ ਨੂੰ ਸਮਾਂ ਜਰੂਰ ਦਿਉ.. ਤੁਹਾਡੀ ਪਹਿਲੀ ਜਰੂਰਤ ਤੁਸੀਂ ਖੁਦ ਹੋ

“ਜਿਗਰੇ ਸਿਰ ਤੇ ਚੋਬਰ ਟੁੱਟ-ਟੁੱਟ ਪੈਦਾ ੲੇ ੳੁਹ ਟੈਪੂ ਨੀ ਜੋ ਬੁੜਕਦੇ ਰਹਿੰਦੇ ਚੋਕਾ ਤੇ”

ਹਮ ਵਹਾਂ ਦੋਸਤੀ ਕਰਤੇ ਹੈਂ 😊 ਜਹਾਂ ਜਾਨ ਸੇ ਜਿਆਦਾ ਜੁਬਾਨ ਕੀ ਕੀਮਤ ਹੋ

Leave a Comment